ਸਿੱਖਾਂ ਵਿਰੁਧ ਜਾਅਲੀ ਖਾਤਿਆਂ ਰਾਹੀਂ ਨਫਰਤ ਦਾ ਜਾਲ: ਕੀ ਇੰਡੀਆ ਨੇ ਖਤਰਨਾਕ ‘ਸੋਮੀਕਹ’ ਤੰਤਰ ਬਣਾ ਲਿਆ ਹੈ?

SHARE THIS POST? FacebookTwitterPinterestAudio Player00:0000:00Use Up/Down Arrow keys to increase or decrease volume. ਬੀਤੇ ਦਿਨੀਂ ਬਰਤਾਨੀਆਂ ਦੇ ਕੌਮਾਂਤਰੀ ਖਬਰ ਅਦਾਰੇ ਬੀ.ਬੀ.ਸੀ. ਵੱਲੋਂ ਇਕ ਖਬਰ ਨਸ਼ਰ ਕੀਤੀ ਗਈ ਕਿ ਬਿਜਲ ਸੱਥ ਦੇ ਜਾਅਲੀ ਖਾਤਿਆਂ ਦਾ ਇਕ ਅਜਿਹਾ ਤਾਣਾ-ਪੇਟਾ (ਨੈਟਵਰਕ) ਸਾਹਮਣੇ ਆਇਆ ਹੈ ਜਿਸ ਵੱਲੋਂ ਕਿਰਸਾਨੀ ਸੰਘਰਸ਼ ਦੌਰਾਨ ਸਿੱਖਾਂ ਵਿਰੁੱਧ ਮਿੱਥ ਕੇ ਨਫਰਤ ਫੈਲਾਈ ਜਾ ਰਹੀ ਸੀ। […]

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਅਤੇ ਆਮ ਆਦਮੀ ਪਾਰਟੀ

ਪੰਜਾਬ ਵਿੱਚ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਕਰਕੇ ਸਾਰੀਆਂ ਪਾਰਟੀਆਂ ਆਪੋ ਆਪਣੀ ਥਾਂ ਪੱਕੀ ਕਰਨ ਲਈ ਜੋੜ ਤੋੜ ਕਰ ਰਹੀਆਂ ਹਨ। ਸਿਆਸੀ ਪਾਰਟੀਆਂ ਦਾ ਪੂਰਾ ਯਤਨ ਹੈ ਕਿ ਇਸ ਵਕਤ ਕੋਈ ਵੀ ਉਹਨਾਂ ਤੋਂ ਖਫ਼ਾ ਨਾ ਹੋਵੇ। ਇਸ ਸਭ ਦੇ ਚਲਦਿਆਂ ਪਿਛਲੇ ਕੁਝ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਦਾ […]

ਨਵਾਬ ਜੱਸਾ ਸਿੰਘ ਆਹਲੂਵਾਲੀਆ

SHARE THIS POST? ਖਾਲਸਾ ਪੰਥ ਦੀ ਰਤਨਾਂ ਦੀ ਖਾਨ ਵਿੱਚੋਂ ਨਵਾਬ ਜੱਸਾ ਸਿੰਘ ਜੀ ਇਕ ਐਸਾ ਅਮੋਲਕ ਲਾਲ ਸੀ, ਜਿਸ ਦੇ ਨਾਮ ਪਰ ਖਾਲਸੇ ਦੀਆਂ ਆਉਣ ਵਾਲੀਆਂ ਨਸਲਾਂ ਰਹਿੰਦੀ ਦੁਨੀਆਂ ਤਕ ਮਾਣ ਕਰਿਆ ਕਰਨਗੀਆਂ। ਆਪ ਦੀਵਾਨਾਂ ਵਿਚ ਪ੍ਰਮਾਰਥ ਦਾ ਉੱਚ ਨਮੂਨਾ, ਮੈਦਾਨ ਜੰਗ ਵਿਚ ਅਜਿਤ ਜੋਧਾ, ਆਪਦਾ ਸਮੇਂ ਨਿਡਰ ਸੂਰਮਾ ਸਨ, ਜੋ ਵੰਡ ਛਕਣ ਤੇ […]